ਜ਼ਮਾਨਤ ਮਿਲਣ ਦੇ ਨਾਲ ਹੀ ਵਧੀਆਂ ਸੁਖਪਾਲ ਖਹਿਰਾ ਦੀਆਂ ਮੁਸ਼ਕਲਾਂ, ਇੱਕ ਹੋਰ FIR ਦਰਜ | Sukhpal khaira
sukhpal khaira ਮੋਹਾਲੀ: ਫਾਜ਼ਿਲਕਾ ‘ਚ 2015 ‘ਚ ਦਰਜ ਹੋਏ NDPS ਮਾਮਲੇ ‘ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਅੱਜ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ (Congress MLA Sukhpal Khaira) ਦੀ ਰੈਗੂਲਰ ਜ਼ਮਾਨਤ (Regular Bail) ਦੀ ਪਟੀਸ਼ਨ ਨੂੰ ਮਨਜ਼ੂਰ ਕਰਦੇ ਹੋਏ ਉਨ੍ਹਾਂ ਨੂੰ ਵੱਡੀ ਰਾਹਤ ਦਿੱਤੀ ਹੈ। ਅਜਿਹੇ ‘ਚ ਹੁਣ ਉਨ੍ਹਾਂ ਦੇ ਜੇਲ੍ਹ ਤੋਂ ਬਾਹਰ ਆਉਣ ਦਾ ਰਸਤਾ…