3HTbIG3bp0rGCxaD3kbF

ਜ਼ਮਾਨਤ ਮਿਲਣ ਦੇ ਨਾਲ ਹੀ ਵਧੀਆਂ ਸੁਖਪਾਲ ਖਹਿਰਾ ਦੀਆਂ ਮੁਸ਼ਕਲਾਂ, ਇੱਕ ਹੋਰ FIR ਦਰਜ | Sukhpal khaira

sukhpal khaira   ਮੋਹਾਲੀ: ਫਾਜ਼ਿਲਕਾ ‘ਚ 2015 ‘ਚ ਦਰਜ ਹੋਏ NDPS ਮਾਮਲੇ ‘ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਅੱਜ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ (Congress MLA Sukhpal Khaira) ਦੀ ਰੈਗੂਲਰ ਜ਼ਮਾਨਤ (Regular Bail) ਦੀ ਪਟੀਸ਼ਨ ਨੂੰ ਮਨਜ਼ੂਰ ਕਰਦੇ ਹੋਏ ਉਨ੍ਹਾਂ ਨੂੰ ਵੱਡੀ ਰਾਹਤ ਦਿੱਤੀ ਹੈ। ਅਜਿਹੇ ‘ਚ ਹੁਣ ਉਨ੍ਹਾਂ ਦੇ ਜੇਲ੍ਹ ਤੋਂ ਬਾਹਰ ਆਉਣ ਦਾ ਰਸਤਾ…

Read More
guT31mB8BaYokACukAzR

ਪਾਕਿਸਤਾਨ ‘ਤੇ ਬੋਲੇ ਵਿਦੇਸ਼ ਮੰਤਰੀ; ਕਿਹਾ

ਏਜੰਸੀ: ਨਿਊਜ਼ ਏਜੰਸੀ ਏ.ਐਨ.ਆਈ ਨੂੰ ਦਿੱਤੇ ਇੱਕ ਤਾਜ਼ੇ ਇੰਟਰਵਿਊ ਵਿੱਚ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਪਾਕਿਸਤਾਨ, ਕੈਨੇਡਾ ਵਰਗੇ ਕੌਮਾਂਤਰੀ ਅਤੇ ਕੌਮੀ ਮੁੱਦਿਆਂ ‘ਤੇ ਖੁੱਲ੍ਹ ਕੇ ਆਪਣੀ ਰਾਏ ਜ਼ਾਹਰ ਕੀਤੀ ਹੈ। #WATCH भारत-कनाडा संबंधों और खालिस्तानी मुद्दे पर विदेश मंत्री जयशंकर ने कहा, “…मुख्य मुद्दा यह है कि कनाडा की राजनीति में खालिस्तानी ताकतों को बहुत…

Read More
JIPXRJSHbr6vwAgWjKqd

ਜੋਗਿੰਦਰ ਪਾਲ ਨੂੰ ਵੱਡਾ ਝੱਟਕਾ, ਅਦਾਲਤ ਨੇ ਨਿਆਂਇਕ ਹਿਰਾਸਤ ‘ਚ ਭੇਜਿਆ| MLA Joginder Pal

  Former Congress MLA Joginder Pal: ਪਠਾਨਕੋਟ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ (Former Congress MLA) ਜੋਗਿੰਦਰ ਪਾਲ ਨੂੰ ਅਦਾਲਤ ਨੇ 14 ਦਿਨਾਂ ਲਈ ਨਿਆਂਇਕ ਹਿਰਾਸਤ (Judicial Custody) ‘ਚ ਭੇਜ ਦਿੱਤਾ ਹੈ। ਸਾਬਕਾ ਵਿਧਾਇਕ ਜੋਗਿੰਦਰ ਪਾਲ ਨੂੰ ਪਠਾਨਕੋਟ ਸਬ ਜੇਲ੍ਹ ‘ਚ ਭੇਜ ਦਿੱਤਾ ਗਿਆ ਹੈ, ਉਨ੍ਹਾਂ ਨੂੰ ਬੀਤੇ ਦਿਨੀਂ ਨਾਜਾਇਜ਼ ਮਾਈਨਿੰਗ (Illegal Mining) ਅਤੇ ਪੁਲਿਸ ਨਾਲ…

Read More
XFArkB2NAPUV8VXfwkvo

AAP ਦਾ ਇਹ ਕੈਬਿਨਟ ਮੰਤਰੀ ਜਾਵੇਗਾ ਜੇਲ੍ਹ; 2 ਸਾਲ ਦੀ ਹੋਈ ਸਜ਼ਾ, ਜਾਣੋ ਮਾਮਲਾ

  Cabinet Minister Aman Arora:  ਸਾਬਕਾ ਮੰਤਰੀ ਅਮਨ ਅਰੋੜਾ ਨੂੰ ਇੱਕ ਪੁਰਾਣੇ ਮਾਮਲੇ ਵਿੱਚ 2 ਸਜ਼ਾ ਦੀ ਸਜ਼ਾ ਹੋਈ ਹੈ। ਮਿਲੀ ਜਾਣਕਾਰੀ ਮੁਤਾਬਿਕ ਅਮਨ ਅਰੋੜਾ ਦੇ ਜੀਜਾ ਨੇ ਸਾਲ 2008 ‘ਚ ਮਾਮਲਾ ਦਰਜ ਕਰਵਾਇਆ ਸੀ। ਖ਼ਬਰ ਦਾ ਅਪਡੇਟ ਜਾਰੀ ਹੈ..  APP|APP|APP|APP| Source link

Read More
vVMpbzw7DKvQT9xEPXzH

ਅਮਰੀਕਾ ‘ਚ ਗੁਰਪਤਵੰਤ ਪੰਨੂ ਦੇ ਕਤਲ ਦੀ ਸਾਜ਼ਿਸ਼ ‘ਤੇ ਪਹਿਲੀ ਵਾਰ ਬੋਲੇ ​​PM ਮੋਦੀ

ਨਵੀਂ ਦਿੱਲੀ: ਅਮਰੀਕਾ ‘ਚ ਭਾਰਤੀ ਅਧਿਕਾਰੀ ਵੱਲੋਂ ਵੱਖਵਾਦੀ ਸਮਰਥਕ ਗੁਰਪਤਵੰਤ ਸਿੰਘ ਪੰਨੂ ਦੇ ਕਤਲ ਦੀ ਸਾਜ਼ਿਸ਼ ਰਚਣ ਦੇ ਇਲਜ਼ਾਮ ਲੱਗਣ ਤੋਂ ਬਾਅਦ ਪੀ.ਐਮ. ਮੋਦੀ ਨੇ ਪਹਿਲੀ ਵਾਰ ਆਪਣਾ ਬਿਆਨ ਦਿੱਤਾ ਹੈ। ਪ.ਐਮ. ਮੋਦੀ ਨੇ ਸਪੱਸ਼ਟ ਕਿਹਾ ਹੈ ਕਿ ਜੇਕਰ ਕਿਸੇ ਭਾਰਤੀ ਸਾਜ਼ਿਸ਼ ਬਾਰੇ ਕੋਈ ਸਬੂਤ ਦਿੱਤਾ ਜਾਂਦਾ ਹੈ ਤਾਂ ਉਹ ਯਕੀਨੀ ਤੌਰ ‘ਤੇ ਇਸ ‘ਤੇ…

Read More
a124564454742b5172257ea1826bc41a87d39baacc5898c710cba2e151d67fdd.webp

ਸਪੀਕਰ ਦੀ ਮੁੜ ਵੱਡੀ ਕਾਰਵਾਈ; ਵਿਰੋਧੀ ਧਿਰ ਦੇ 33 ਸੰਸਦ ਮੈਂਬਰ ਕੀਤੇ ਮੁਅੱਤਲ

ਨਵੀਂ ਦਿੱਲੀ: ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਵੱਲੋਂ ਕੀਤੇ ਗਏ ਹੰਗਾਮੇ ’ਤੇ ਅੱਜ ਸਖ਼ਤ ਕਾਰਵਾਈ ਕਰਦਿਆਂ 33 ਸੰਸਦ ਮੈਂਬਰਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਸਪੀਕਰ ਓਮ ਬਿਰਲਾ ਨੇ ਇਹ ਕਾਰਵਾਈ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਦੇ ਤਖ਼ਤੇ ਦਿਖਾਉਣ ਕਾਰਨ ਕੀਤੀ ਹੈ।  ਮੁਅੱਤਲ ਕੀਤੇ ਗਏ ਸੰਸਦ ਮੈਂਬਰਾਂ ‘ਚ ਕਾਂਗਰਸ ਨੇਤਾ ਅਧੀਰ ਰੰਜਨ…

Read More
930589fea926c8d1b4698f62774add713eabe3af33bea0e2920d660dbee07abf.webp

ਬਿਕਰਮ ਸਿੰਘ ਮਜੀਠੀਆ ਦੀ CM ਮਾਨ ਨੂੰ ਖੁੱਲ੍ਹੀ ਚੁਣੌਤੀ; ਕਿਹਾ

ਪਟਿਆਲਾ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਅੱਜ ਡਰੱਗ ਮਾਮਲੇ ‘ਚ ਐੱਸਆਈਟੀ ਸਾਹਮਣੇ ਪੇਸ਼ ਹੋਣ ਲਈ ਪਟਿਆਲਾ ਪਹੁੰਚੇ। ਇਸ ਦੌਰਾਨ ਉਨ੍ਹਾਂ ਇਲਜ਼ਾਮ ਲਾਇਆ ਕਿ CM ਭਗਵੰਤ ਮਾਨ ਖ਼ੁਦ ਹੀ ਐੱਸਆਈਟੀ ਨੂੰ ਚਲਾ ਰਹੇ ਹਨ, ਜੋ ਕਿ ਮੰਦਭਾਗਾ ਹੈ।  ਸੀਨੀਅਰ ਅਕਾਲੀ ਆਗੂ ਨੂੰ 7 ਦਿਨ ਪਹਿਲਾਂ ਹੀ ਨੋਟਿਸ ਜਾਰੀ ਹੋਇਆ…

Read More
d3beeaa60d6470a47a137e548ef8e081cc62433ffc7098873fa8e256eb4b74fe.webp

ਮਾਨ ਸਰਕਾਰ ਪੰਜਾਬ ਦੀ ਜੇਲ੍ਹ ‘ਚ ਲਾਰੰਸ ਬਿਸ਼ਨੋਈ ਦੀ ਇੰਟਰਵਿਊ ’ਤੇ ਅਦਾਲਤ ਨੂੰ ਕਰ ਰਹੀ ਗੁੰਮਰਾਹ: ਅਕਾਲੀ ਦਲ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ’ਤੇ ਦੋਸ਼ ਲਾਇਆ ਕਿ ਉਹ ਪੰਜਾਬ ਦੀਆਂ ਜੇਲ੍ਹਾਂ ਵਿਚੋਂ ਲਾਰੰਸ ਬਿਸ਼ਨੋਈ ਦੀਆਂ ਹੋਈਆਂ ਇੰਟਰਵਿਊ ਦੇ ਮਾਮਲੇ ’ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਗੁੰਮਰਾਹ ਕਰ ਰਹੀ ਹੈ ਤੇ ਪਾਰਟੀ ਨੇ ਹਾਈ ਕੋਰਟ ਨੂੰ ਅਪੀਲ ਕੀਤੀ ਕਿ ਉਹ ਇਸ ਮਾਮਲੇ ਦੀ ਆਪਣੀ ਨਿਗਰਾਨੀ…

Read More
d65d80d76fa01ed2b03424d3d5c502403888a828304804c74086af10e65a6218.webp

ਅਕਾਲੀ ਦਲ ਵੱਲੋਂ ਮੁੱਖ ਮੰਤਰੀ ਦੀ ਸੁਰੱਖਿਆ ਟੀਮ ਨੂੰ ਠਹਿਰਾਉਣ ਲਈ ਸਰਕਾਰੀ ਸਕੂਲਾਂ ‘ਚ ਛੁੱਟੀ ਦੇ ਫੈਸਲੇ ਦੀ ਨਿਖੇਧੀ

  ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਭਗਵੰਤ ਮਾਨ ਸਰਕਾਰ ਵੱਲੋਂ ਸੱਤਾਧਾਰੀ ਪਾਰਟੀ ਦੇ ਮੈਂਬਰਾਂ ਵਾਸਤੇ ਨਿੱਜੀ ਲਾਭ ਲੈਣ ਲਈ ਸੱਤਾ ਦੀ ਘੋਰ ਦੁਰਵਰਤੋਂ ਨੂੰ ਬੇਨਕਾਬ ਕੀਤਾ ਤੇ ਪਾਰਟੀ ਨੇ ਮੁੱਖ ਮੰਤਰੀ ਦੀ ਸੁਰੱਖਿਆ ਟੀਮ ਨੂੰ ਠਹਿਰਾਉਣ ਲਈ ਸਰਕਾਰੀ ਸਕੂਲਾਂ ਦੀ ਦੁਰਵਰਤੋਂ ਕਰਨ ਤੇ ਉਹਨਾਂ ਵਿਚ ਛੁੱਟੀ ਘੋਸ਼ਤ ਕਰਨ ਦੀ ਨਿਖੇਧੀ ਕੀਤੀ।  ਪਾਰਟੀ ਨੇ ਸੀਨੀਅਰ…

Read More
419a01c944b26d25fb93c5d164a36ebc198f0a749308215ab2648c3b12cdd8cb.webp

ਭਜਨ ਲਾਲ ਸ਼ਰਮਾ ਬਣੇ ਰਾਜਸਥਾਨ ਦੇ ਨਵੇਂ ਮੁੱਖ ਮੰਤਰੀ, ਲਿਆ ਹਲਫ਼

ਜੈਪੁਰ: ਭਜਨ ਲਾਲ ਸ਼ਰਮਾ ਰਾਜਸਥਾਨ ਦੇ ਨਵੇਂ ਮੁੱਖ ਮੰਤਰੀ ਬਣ ਗਏ ਹਨ। ਰਾਜਪਾਲ ਕਲਰਾਜ ਮਿਸ਼ਰਾ ਨੇ ਜੈਪੁਰ ਦੇ ਅਲਬਰਟ ਹਾਲ ਵਿੱਚ ਆਯੋਜਿਤ ਇੱਕ ਸਮਾਗਮ ਵਿੱਚ ਭਜਨ ਲਾਲ ਸ਼ਰਮਾ ਨੂੰ ਅਹੁਦੇ ਦਾ ਹਲਫ਼ ਚੁਕਵਾਇਆ। ਖਾਸ ਗੱਲ ਇਹ ਹੈ ਕਿ ਅੱਜ ਭਜਨ ਲਾਲ ਦਾ ਜਨਮ ਦਿਨ ਵੀ ਹੈ। ਭਜਨ ਲਾਲ ਦੇ ਨਾਲ ਦੋ ਡਿਪਟੀ ਸੀਐਮ ਦੀਆ ਕੁਮਾਰੀ…

Read More