bd8e36b446ecc7720714a5db58287ca5e85f9a04ee6730f0660a79f286cc2862.webp

ਅਕਾਲੀ ਦਲ ਔਰਤਾਂ ਨੂੰ ਹਰ ਪੱਧਰ ’ਤੇ ਬਣਦਾ ਸਤਿਕਾਰ ਦੇਣ ਲਈ ਵਚਨਬੱਧ: ਸੁਖਬੀਰ ਸਿੰਘ ਬਾਦਲ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਐਲਾਨ ਕੀਤਾ ਕਿ ਪਾਰਟੀ ਸਾਰੇ ਪੱਧਰਾਂ ’ਤੇ ਔਰਤਾਂ ਨੂੰ ਸਨਮਾਨ ਦੇਣ ਲਈ ਵਚਨਬੱਧ ਹੈ ਤੇ ਉਹਨਾਂ ਇਸਤਰੀ ਅਕਾਲੀ ਦਲ ਨੂੰ ਬੇਨਤੀ ਕੀਤੀ ਕਿ ਉਹ ਮੈਂਬਰਾਂ ਦੀ ਭਰਤੀ ਕਰੇ ਤੇ ਆਉਂਦੀਆਂ ਸਥਾਨਕ ਸਰਕਾਰ ਤੇ ਪੰਚਾਇਤੀ ਚੋਣਾਂ ਲੜਨ ਦੀ ਤਿਆਰੀ ਕਰੇ। ਇਥੇ ਇਸਤਰੀ ਅਕਾਲੀ ਦਲ ਦੇ…

Read More
e9b422c521d3de04f43a558604ed09339a236a765f1880685366e45133b85972.webp

ਅਕਾਲੀ ਦਲ ਵੱਲੋਂ ਗੁ. ਅਕਾਲ ਬੁੰਗਾ ਸਾਹਿਬ ’ਤੇ ਹਥਿਆਰਬੰਦ ਹਮਲੇ ਦੀ CBI ਜਾਂਚ ਦੀ ਮੰਗ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਅਪੀਲ ਕੀਤੀ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ’ਤੇ 23 ਨਵੰਬਰ ਨੂੰ ਸੁਲਤਾਨਪੁਰ ਲੋਧੀ ਵਿਖੇ ਗੁਰਦੁਅਰਾ ਅਕਾਲ ਬੁੰਗਾ ਸਾਹਿਬ ’ਤੇ ਹੋਏ ਬੇਅਦਬੀ ਭਰੇ ਹਥਿਆਰਬੰਦ ਹਮਲੇ ਦੀ CBI ਜਾਂਚ ਦੀ ਸਿਫਾਰਸ਼ ਕੀਤੀ ਜਾਵੇ ਅਤੇ ਪਾਰਟੀ ਨੇ ਜ਼ੋਰ ਦੇ ਕੇ ਕਿਹਾ ਕਿ ਇਸ…

Read More
782cc8d1bf72b3b2f6956ad23907bea5b9c3c6192a171024430ecf2485ad0c02.webp

ਬਿਕਰਮ ਸਿੰਘ ਮਜੀਠੀਆ ਵੱਲੋਂ ਨਾਜਾਇਜ਼ ਮਾਈਨਿੰਗ ਸਾਈਟ ਉਜਾਗਰ ਕਰਨ ਮਗਰੋਂ ਹਾਈ ਕੋਰਟ ਸਖ਼ਤ

ਚੰਡੀਗੜ੍ਹ: ਰੋਪੜ ਦੇ ਪਿੰਡ ਖੇੜਾ ਕਮਲੋਟ ਵਿੱਚ ਈ.ਡੀ. ਵੱਲੋਂ ਅਟੈਚ ਕੀਤੀ 6 ਏਕੜ ਜ਼ਮੀਨ ’ਤੇ ਹੋ ਰਹੀ ਨਾਜਾਇਜ਼ ਮਾਈਨਿੰਗ ’ਤੇ ਹਾਈ ਕੋਰਟ ਨੇ ਸਖ਼ਤ ਰੁਖ਼ ਅਖਤਿਆਰ ਕੀਤਾ ਹੈ। ਉੱਚ ਅਦਾਲਤ ਨੇ ਕਿਹਾ ਕਿ ਜੇਕਰ ਅਗਲੀ ਸੁਣਵਾਈ ਤੱਕ ਸਾਰੇ ਦੋਸ਼ੀ ਸਲਾਖਾਂ ਪਿੱਛੇ ਨਹੀਂ ਆਉਂਦੇ ਤਾਂ ਮਾਮਲੇ ਦੀ ਸੀ.ਬੀ.ਆਈ. ਤੋਂ ਜਾਂਚ ਕਰਵਾਉਣ ਦੇ ਹੁਕਮ ਦਿੱਤੇ ਜਾ ਸਕਦੇ…

Read More
b63478825db05d9ab566418a622ba68fd36567f96efa31ab1fd3318462d48386.webp

ਸ੍ਰੀ ਅਨੰਦਪੁਰ ਸਾਹਿਬ ‘ਚ ਨਜਾਇਜ਼ ਮਾਈਨਿੰਗ ਵਾਲੀ ਥਾਂ ‘ਤੇ ਪਹੁੰਚੇ ਬਿਕਰਮ ਸਿੰਘ ਮਜੀਠੀਆ | Anadpur

Anandpur   PTC News Desk: ਸ੍ਰੀ ਅਨੰਦਪੁਰ ਸਾਹਿਬ ਦੇ ਪਿੰਡ ਖੇੜਾ ਕਮਲੋਟ ਜੋ ਕਿ ਨਜਾਇਜ਼ ਮਾਈਨਿੰਗ ਕਰਕੇ ਸਵਾਲਾਂ ‘ਚ ਆਇਆ ਸੀ ‘ਤੇ ਅੱਜ ਨਜਾਇਜ਼ ਮਾਈਨਿੰਗ ਵਾਲੀ ਥਾਂ ‘ਤੇ ਅਕਾਲੀ ਦੱਲ ਦੇ ਸੀਨੀਅਰ ਆਗੂ ਅਤੇ ਜਨਰਲ ਸੱਕਤਰ ਬਿਕਰਮ ਸਿੰਘ ਮਜੀਠੀਆ ਆਪਣੇ ਸਮਰਥਕਾਂ ਨਾਲ ਪਹੁੰਚ ਗਏ। ਜਿਥੇ ਉਨ੍ਹਾਂ ਨਜਾਇਜ਼ ਮਾਈਨਿੰਗ ਦਾ ਭਾਂਡਾ ਫੋੜ ਕੀਤਾ ਅਤੇ ਪੂਰਾ ਮਾਮਲਾ…

Read More
7ccd184fb7fa10f2f9d0c79513bdf75a0da21f015e69a8773aa0c61136f3840a.webp

ਮਾਣਹਾਨੀ ਮਾਮਲੇ ‘ਚ ‘ਆਪ’ ਆਗੂ ਸੰਜੇ ਸਿੰਘ ਨੂੰ ਅਦਾਲਤ ‘ਚ ਕੀਤਾ ਗਿਆ ਪੇਸ਼

ਅੰਮ੍ਰਿਤਸਰ: ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੰਜੇ ਸਿੰਘ ਮਾਣਹਾਨੀ ਦੇ ਮੁਕੱਦਮੇ ਵਿੱਚ ਅਦਾਲਤ ਵਿੱਚ ਪੇਸ਼ ਹੋਣ ਲਈ ਅੰਮ੍ਰਿਤਸਰ ਪਹੁੰਚ ਗਏ ਹਨ। ‘ਆਪ’ ਆਗੂ ਨੂੰ ਦਿੱਲੀ ਪੁਲਿਸ ਦੀ ਸੁਰੱਖਿਆ ਹੇਠ ਤਿਹਾੜ ਜੇਲ੍ਹ ਤੋਂ ਲਿਆਂਦਾ ਗਿਆ ਹੈ।  ਉਨ੍ਹਾਂ ਨੂੰ ਜੰਮੂ ਤਵੀ ਟਰੇਨ ਰਾਹੀਂ ਹੀ ਇੱਥੇ ਲਿਆਂਦਾ ਗਿਆ ਹੈ। ਜਿਨ੍ਹਾਂ ਪੁਲਿਸ ਸੁਰੱਖਿਆ ਘੇਰੇ ‘ਚ ਮੀਡੀਆ ਨੂੰ ਵੇਖਦਿਆਂ…

Read More
63934c0bfdf07f5a3e22c7de8cb93cd258ef5d116541c8e3bc318207da8e966d.webp

ਸ਼੍ਰੋਮਣੀ ਕਮੇਟੀ ਚੋਣਾਂ ਲਈ ਵੋਟਾਂ ਬਨਾਉਣ ਵਾਸਤੇ ਫਾਰਮ 29 ਫਰਵਰੀ ਤੱਕ ਲਏ ਜਾਣਗੇ -ਜ਼ਿਲ੍ਹਾ ਚੋਣ ਅਧਿਕਾਰੀ

ਅੰਮ੍ਰਿਤਸਰ: ਜ਼ਿਲਾ ਚੋਣ ਅਫ਼ਸਰ ਘਨਸ਼ਾਮ ਥੋਰੀ ਨੇ ਸ੍ਰੋੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਲਈ ਵੋਟਰ ਸੂਚੀਆਂ ਦੀ ਤਿਆਰੀ ਲਈ ਕਮਿਸ਼ਨਰ ਗੁਰਦੁਆਰਾ ਚੋਣਾਂ ਵੱਲੋਂ ਜਾਰੀ ਕੀਤੀ ਨਵੀਂ ਸਮਾਂ ਸਾਰਨੀ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆਂ ਦੱਸਿਆ ਕਿ ਵੋਟਰ ਸੂਚੀ ਵਿਚ ਰਜਿਸਟਰੇਸ਼ਨ ਹੁਣ 29 ਫਰਵਰੀ 2024 ਤੱਕ ਕੀਤੀ ਜਾਵੇਗੀ ਅਤੇ ਇਸ ਸਬੰਧੀ ਫਾਰਮ ਭਰਕੇ ਆਪਣੇ ਹਲਕੇ ਦੇ ਪਟਵਾਰੀ ਨੂੰ…

Read More
fb32161b9d5e45f64cf71bc723ad9315c66c9109b1a7d2c8d3da62f846e289d0.webp

‘ਮਾਮਲਾ 500 ਦਾ ਨਹੀਂ 10,000 ਕਰੋੜ ਰੁਪਏ ਦਾ ਹੈ’; ਵਾਇਰਲ ਵੀਡੀਓ ਨੇ ਵਧਾਈ ਕੇਂਦਰੀ ਮੰਤਰੀ ਤੋਮਰ ਸਣੇ ਸਿਰਸਾ ਦੀਆਂ ਮੁਸ਼ਕਿਲਾਂ

ਪੀਟੀਸੀ ਨਿਊਜ਼ ਡੈਸਕ: ਕੇਂਦਰੀ ਮੰਤਰੀ ਨਰਿੰਦਰ ਸਿੰਘ ਤੋਮਰ ਦੇ ਬੇਟੇ ਦੀ ਵੀਡੀਓ ਨੂੰ ਲੈ ਕੇ ਮੱਧ ਪ੍ਰਦੇਸ਼ ‘ਚ ਭਾਜਪਾ ਬੇਚੈਨ ਹੈ। ਪਾਰਟੀ ਦੇ ਨਾਲ-ਨਾਲ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਵੀ ਪੂਰੇ ਘਟਨਾਕ੍ਰਮ ‘ਚ ਚੁੱਪ ਧਾਰ ਰੱਖੀ ਹੈ। ਨਰਿੰਦਰ ਸਿੰਘ ਤੋਮਰ ਦੇ ਬੇਟੇ ਦਾ ਇੱਕ ਬਾਹਰੀ ਕਾਰੋਬਾਰੀ ਨਾਲ ਗੱਲਬਾਤ ਕਰਨ ਦਾ ਵੀਡੀਓ ਵਾਇਰਲ ਹੋ…

Read More