d65d80d76fa01ed2b03424d3d5c502403888a828304804c74086af10e65a6218.webp

ਅਕਾਲੀ ਦਲ ਵੱਲੋਂ ਮੁੱਖ ਮੰਤਰੀ ਦੀ ਸੁਰੱਖਿਆ ਟੀਮ ਨੂੰ ਠਹਿਰਾਉਣ ਲਈ ਸਰਕਾਰੀ ਸਕੂਲਾਂ ‘ਚ ਛੁੱਟੀ ਦੇ ਫੈਸਲੇ ਦੀ ਨਿਖੇਧੀ

  ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਭਗਵੰਤ ਮਾਨ ਸਰਕਾਰ ਵੱਲੋਂ ਸੱਤਾਧਾਰੀ ਪਾਰਟੀ ਦੇ ਮੈਂਬਰਾਂ ਵਾਸਤੇ ਨਿੱਜੀ ਲਾਭ ਲੈਣ ਲਈ ਸੱਤਾ ਦੀ ਘੋਰ ਦੁਰਵਰਤੋਂ ਨੂੰ ਬੇਨਕਾਬ ਕੀਤਾ ਤੇ ਪਾਰਟੀ ਨੇ ਮੁੱਖ ਮੰਤਰੀ ਦੀ ਸੁਰੱਖਿਆ ਟੀਮ ਨੂੰ ਠਹਿਰਾਉਣ ਲਈ ਸਰਕਾਰੀ ਸਕੂਲਾਂ ਦੀ ਦੁਰਵਰਤੋਂ ਕਰਨ ਤੇ ਉਹਨਾਂ ਵਿਚ ਛੁੱਟੀ ਘੋਸ਼ਤ ਕਰਨ ਦੀ ਨਿਖੇਧੀ ਕੀਤੀ।  ਪਾਰਟੀ ਨੇ ਸੀਨੀਅਰ…

Read More
419a01c944b26d25fb93c5d164a36ebc198f0a749308215ab2648c3b12cdd8cb.webp

ਭਜਨ ਲਾਲ ਸ਼ਰਮਾ ਬਣੇ ਰਾਜਸਥਾਨ ਦੇ ਨਵੇਂ ਮੁੱਖ ਮੰਤਰੀ, ਲਿਆ ਹਲਫ਼

ਜੈਪੁਰ: ਭਜਨ ਲਾਲ ਸ਼ਰਮਾ ਰਾਜਸਥਾਨ ਦੇ ਨਵੇਂ ਮੁੱਖ ਮੰਤਰੀ ਬਣ ਗਏ ਹਨ। ਰਾਜਪਾਲ ਕਲਰਾਜ ਮਿਸ਼ਰਾ ਨੇ ਜੈਪੁਰ ਦੇ ਅਲਬਰਟ ਹਾਲ ਵਿੱਚ ਆਯੋਜਿਤ ਇੱਕ ਸਮਾਗਮ ਵਿੱਚ ਭਜਨ ਲਾਲ ਸ਼ਰਮਾ ਨੂੰ ਅਹੁਦੇ ਦਾ ਹਲਫ਼ ਚੁਕਵਾਇਆ। ਖਾਸ ਗੱਲ ਇਹ ਹੈ ਕਿ ਅੱਜ ਭਜਨ ਲਾਲ ਦਾ ਜਨਮ ਦਿਨ ਵੀ ਹੈ। ਭਜਨ ਲਾਲ ਦੇ ਨਾਲ ਦੋ ਡਿਪਟੀ ਸੀਐਮ ਦੀਆ ਕੁਮਾਰੀ…

Read More
4d93574e597cf042a6bb051ce980f9ed5bcda2d38392f3ebae76bbda2c23f625.webp

ਸ਼੍ਰੋਮਣੀ ਕਮੇਟੀ ਵੱਲੋਂ ਉਲੀਕੇ ਦਿੱਲੀ ਰੋਸ ਮਾਰਚ ’ਚ ਸ਼੍ਰੋਮਣੀ ਅਕਾਲੀ ਦਲ ਭਰਵੀਂ ਹਾਜ਼ਰੀ ਨਾਲ ਹੋਵੇਗਾ ਸ਼ਾਮਲ

ਅੰਮ੍ਰਿਤਸਰ: ਬੰਦੀ ਸਿੰਘਾਂ ਦੀ ਰਿਹਾਈ ਦੇ ਮਸਲੇ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਲੀ ਵਿਖੇ 20 ਦਸੰਬਰ ਨੂੰ ਕੀਤੇ ਜਾ ਰਹੇ ਰੋਸ ਮਾਰਚ ਵਿਚ ਸ਼੍ਰੋਮਣੀ ਅਕਾਲੀ ਦਲ ਆਪਣੀ ਭਰਵੀਂ ਹਾਜ਼ਰੀ ਦਰਜ਼ ਕਰਵਾਏਗਾ। ਇਹ ਐਲਾਨ ਅੱਜ ਸ਼੍ਰੋਮਣੀ ਕਮੇਟੀ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਜਥੇਦਾਰਾਂ, ਹਲਕਾ ਇੰਚਾਰਜਾਂ ਅਤੇ ਸ਼੍ਰੋਮਣੀ ਕਮੇਟੀ ਮੈਂਬਰਾਂ…

Read More
cd5644176e7d1d2d35b9a7ee8538e76f6d2a06022ccad0ed50ee4472194d4b00.webp

MP ਦੇ ਨਵੇਂ CM ਮੋਹਨ ਯਾਦਵ ਕੋਲ ਕਿੰਨੀ ਜਾਇਦਾਦ? ਤੇ ਕਿੰਨੀ ਕੀਤੀ ਹੋਈ ਪੜ੍ਹਾਈ, ਜਾਣੋ ਵੇਰਵੇ

PTC News Desk: ਮੋਹਨ ਯਾਦਵ ਨੇ ਮੱਧ ਪ੍ਰਦੇਸ਼ ਦੇ ਨਵੇਂ ਮੁੱਖ ਮੰਤਰੀ ਵਜੋਂ ਹਲਫ਼ ਲੈ ਲਿਆ ਹੈ। ਸੂਬੇ ਦੀ ਸੱਤਾਧਾਰੀ ਭਾਜਪਾ ਨੇ ਵਿਰੋਧੀ ਕਾਂਗਰਸ ਨੂੰ ਹਰਾ ਕੇ ਮੱਧ ਪ੍ਰਦੇਸ਼ ਵਿੱਚ ਮੁੜ ਸਰਕਾਰ ਬਣਾ ਲਈ ਹੈ। ਪਿਛਲੀ ਸਰਕਾਰ ਵਿੱਚ ਉਚੇਰੀ ਸਿੱਖਿਆ ਮੰਤਰੀ ਮੋਹਨ ਯਾਦਵ ਨੇ ਉਜੈਨ ਦੱਖਣੀ ਸੀਟ ਤੋਂ ਚੋਣ ਜਿੱਤੀ ਸੀ। ਉਜੈਨ ਜ਼ਿਲ੍ਹੇ ਤੋਂ ਤਿੰਨ…

Read More
45c447c77d076a8353558e99c935279a31967ba410c517145ee921bb45b88fea.webp

ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਮੁੜ ਸੀਐੱਮ ਮਾਨ ਨੂੰ ਘੇਰਿਆ, ਕਿਹਾ…

Majithia Slam CM Mann: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਬੀਤੇ ਦਿਨ ਧੀ ਸੀਰਤ ਕੌਰ ਦੀ ਵੀਡੀਓ ਸਾਹਮਣੇ ਆਈ ਜਿਸ ’ਚ ਉਸਨੇ ਆਪਣੇ ਪਿਤਾ ’ਤੇ ਕਥਿਤ ਇਲਜ਼ਾਮ ਲਗਾਏ ਨਾਲ ਹੀ ਇਹ ਅਪੀਲ ਕੀਤੀ ਕਿ ਕੋਈ ਵੀ ਉਨ੍ਹਾਂ ਨੂੰ ਸੀਐੱਮ ਭਗਵੰਤ ਮਾਨ ਦੇ ਨਾਲ ਨਾ ਜੋੜਨ। ਸੀਰਤ ਕੌਰ ਦੀ ਵੀਡੀਓ ਨੂੰ ਬੀਤੇ ਦਿਨ ਸ਼੍ਰੋਮਣੀ ਅਕਾਲੀ ਦਲ…

Read More
efeb5efca0f432bca08e016ff792e38a6419f164c26b3581ae45675ffd839359.webp

ਆਪਣੇ ਹੀ ਪਿਓ ’ਤੇ ਭੜਕੀ ਸੀਐੱਮ ਭਗਵੰਤ ਮਾਨ ਦੀ ਧੀ ਸੀਰਤ ਕੌਰ; ਨਾਲ ਕੀਤੀ ਇਹ ਅਪੀਲ, ਤੁਸੀਂ ਵੀ ਸੁਣੋ

CM Mann Daughter Allegation:  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਧੀ ਸੀਰਤ ਕੌਰ ਨੇ ਆਪਣੇ ਹੀ ਪਿਤਾ ’ਤੇ ਸਵਾਲ ਚੁੱਕੇ ਹਨ। ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਸੀਰਤ ਕੌਰ ਦੀ ਵੀਡੀਓ ਨੂੰ ਆਪਣੀ ਪ੍ਰੈਸ ਕਾਨਫਰੰਸ ਦੌਰਾਨ ਨਸ਼ਰ ਕੀਤਾ ਹੈ।  ਵੀਡੀਓ ’ਚ ਸੀਰਤ ਕੌਰ ਕਹਿੰਦੀ ਹੋਈ ਨਜ਼ਰ ਆ ਰਹੀ…

Read More
bd8e36b446ecc7720714a5db58287ca5e85f9a04ee6730f0660a79f286cc2862.webp

ਅਕਾਲੀ ਦਲ ਔਰਤਾਂ ਨੂੰ ਹਰ ਪੱਧਰ ’ਤੇ ਬਣਦਾ ਸਤਿਕਾਰ ਦੇਣ ਲਈ ਵਚਨਬੱਧ: ਸੁਖਬੀਰ ਸਿੰਘ ਬਾਦਲ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਐਲਾਨ ਕੀਤਾ ਕਿ ਪਾਰਟੀ ਸਾਰੇ ਪੱਧਰਾਂ ’ਤੇ ਔਰਤਾਂ ਨੂੰ ਸਨਮਾਨ ਦੇਣ ਲਈ ਵਚਨਬੱਧ ਹੈ ਤੇ ਉਹਨਾਂ ਇਸਤਰੀ ਅਕਾਲੀ ਦਲ ਨੂੰ ਬੇਨਤੀ ਕੀਤੀ ਕਿ ਉਹ ਮੈਂਬਰਾਂ ਦੀ ਭਰਤੀ ਕਰੇ ਤੇ ਆਉਂਦੀਆਂ ਸਥਾਨਕ ਸਰਕਾਰ ਤੇ ਪੰਚਾਇਤੀ ਚੋਣਾਂ ਲੜਨ ਦੀ ਤਿਆਰੀ ਕਰੇ। ਇਥੇ ਇਸਤਰੀ ਅਕਾਲੀ ਦਲ ਦੇ…

Read More
e9b422c521d3de04f43a558604ed09339a236a765f1880685366e45133b85972.webp

ਅਕਾਲੀ ਦਲ ਵੱਲੋਂ ਗੁ. ਅਕਾਲ ਬੁੰਗਾ ਸਾਹਿਬ ’ਤੇ ਹਥਿਆਰਬੰਦ ਹਮਲੇ ਦੀ CBI ਜਾਂਚ ਦੀ ਮੰਗ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਅਪੀਲ ਕੀਤੀ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ’ਤੇ 23 ਨਵੰਬਰ ਨੂੰ ਸੁਲਤਾਨਪੁਰ ਲੋਧੀ ਵਿਖੇ ਗੁਰਦੁਅਰਾ ਅਕਾਲ ਬੁੰਗਾ ਸਾਹਿਬ ’ਤੇ ਹੋਏ ਬੇਅਦਬੀ ਭਰੇ ਹਥਿਆਰਬੰਦ ਹਮਲੇ ਦੀ CBI ਜਾਂਚ ਦੀ ਸਿਫਾਰਸ਼ ਕੀਤੀ ਜਾਵੇ ਅਤੇ ਪਾਰਟੀ ਨੇ ਜ਼ੋਰ ਦੇ ਕੇ ਕਿਹਾ ਕਿ ਇਸ…

Read More
782cc8d1bf72b3b2f6956ad23907bea5b9c3c6192a171024430ecf2485ad0c02.webp

ਬਿਕਰਮ ਸਿੰਘ ਮਜੀਠੀਆ ਵੱਲੋਂ ਨਾਜਾਇਜ਼ ਮਾਈਨਿੰਗ ਸਾਈਟ ਉਜਾਗਰ ਕਰਨ ਮਗਰੋਂ ਹਾਈ ਕੋਰਟ ਸਖ਼ਤ

ਚੰਡੀਗੜ੍ਹ: ਰੋਪੜ ਦੇ ਪਿੰਡ ਖੇੜਾ ਕਮਲੋਟ ਵਿੱਚ ਈ.ਡੀ. ਵੱਲੋਂ ਅਟੈਚ ਕੀਤੀ 6 ਏਕੜ ਜ਼ਮੀਨ ’ਤੇ ਹੋ ਰਹੀ ਨਾਜਾਇਜ਼ ਮਾਈਨਿੰਗ ’ਤੇ ਹਾਈ ਕੋਰਟ ਨੇ ਸਖ਼ਤ ਰੁਖ਼ ਅਖਤਿਆਰ ਕੀਤਾ ਹੈ। ਉੱਚ ਅਦਾਲਤ ਨੇ ਕਿਹਾ ਕਿ ਜੇਕਰ ਅਗਲੀ ਸੁਣਵਾਈ ਤੱਕ ਸਾਰੇ ਦੋਸ਼ੀ ਸਲਾਖਾਂ ਪਿੱਛੇ ਨਹੀਂ ਆਉਂਦੇ ਤਾਂ ਮਾਮਲੇ ਦੀ ਸੀ.ਬੀ.ਆਈ. ਤੋਂ ਜਾਂਚ ਕਰਵਾਉਣ ਦੇ ਹੁਕਮ ਦਿੱਤੇ ਜਾ ਸਕਦੇ…

Read More
illegal mining 4 42d2ae19adadd77fccb293d1311c4426 1280X720.webp

ਬਿਕਰਮ ਸਿੰਘ ਮਜੀਠੀਆ ਵੱਲੋਂ ਨਾਜਾਇਜ਼ ਮਾਈਨਿੰਗ ਸਾਈਟ ਉਜਾਗਰ ਕਰਨ ਮਗਰੋਂ ਹਾਈ ਕੋਰਟ ਸਖ਼ਤ/Excessive Courtroom strict after Bikram Singh Majithia exposes unlawful mining website; | ਮੁੱਖ ਖਬਰਾਂ

ਚੰਡੀਗੜ੍ਹ: ਰੋਪੜ ਦੇ ਪਿੰਡ ਖੇੜਾ ਕਮਲੋਟ ਵਿੱਚ ਈ.ਡੀ. ਵੱਲੋਂ ਅਟੈਚ ਕੀਤੀ 6 ਏਕੜ ਜ਼ਮੀਨ ’ਤੇ ਹੋ ਰਹੀ ਨਾਜਾਇਜ਼ ਮਾਈਨਿੰਗ ’ਤੇ ਹਾਈ ਕੋਰਟ ਨੇ ਸਖ਼ਤ ਰੁਖ਼ ਅਖਤਿਆਰ ਕੀਤਾ ਹੈ। ਉੱਚ ਅਦਾਲਤ ਨੇ ਕਿਹਾ ਕਿ ਜੇਕਰ ਅਗਲੀ ਸੁਣਵਾਈ ਤੱਕ ਸਾਰੇ ਦੋਸ਼ੀ ਸਲਾਖਾਂ ਪਿੱਛੇ ਨਹੀਂ ਆਉਂਦੇ ਤਾਂ ਮਾਮਲੇ ਦੀ ਸੀ.ਬੀ.ਆਈ. ਤੋਂ ਜਾਂਚ ਕਰਵਾਉਣ ਦੇ ਹੁਕਮ ਦਿੱਤੇ ਜਾ ਸਕਦੇ…

Read More